ਚੰਡੀਗੜ੍ਹ, 19 ਫਰਵਰੀ :

ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਖਾਸ ਖਬਰ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅਸਾਮੀਆਂ ਨਿਕਲੀਆਂ (Govt Job) ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸਟੈਨੋ ਟਾਈਪਸਿਟ ਦੀਆਂ 25 ਅਸਾਮੀਆਂ ਨਿਕਲੀਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 10 ਮਾਰਚ 2026 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਅਸਾਮੀਆਂ ਬਾਰੇ ਹੋਰ ਵਧੇਰੇ ਜਾਣਕਾਰੀ ਲਈ ਇਸ ਲਿੰਕ ਉਤੇ ਕਲਿੱਕ ਕਰੋ

Spread the love