ਆਮ ਆਦਮੀ ਪਾਰਟੀ ਦੇ ਕਨਵਿੰਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਪਹੁੰਚ ਚੁੱਕੇ ਹਨ।ਚੰਡੀਗੜ੍ਹ ਦੇ ਪ੍ਰੈੱਸ ਕਲੱਬ ‘ਚ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ਅਤੇ ਪੰਜਾਬ ਲਈ ਕੋਈ ਵੱਡਾ ਐਲਾਨ ਕਰਨਗੇ। ਕੇਜਰੀਵਾਲ ਨੇ ਚੰਡੀਗੜ੍ਹ ਆਉਣ ਤੋਂ ਪਹਿਲਾਂ ਟਵੀਟ ਕਰਕੇ ਲਿਖਿਆ ਸੀ -‘ਪੰਜਾਬ ਇੱਕ ਨਵੀਂ ਸਵੇਰ ਦੇ ਲਈ ਤਿਆਰ ਹੋ ਰਿਹਾ ਹੈ ਅਤੇ ਮੈਂ ਪੰਜਾਬ ਪਹੁੰਚਣ ਦੇ ਲਈ। ਮਿਲਦੇ ਹਾਂ ਬਸ ਕੁਝ ਘੰਟਿਆਂ ਬਾਅਦ।

Spread the love