ਆਮ ਆਦਮੀ ਪਾਰਟੀ ਵੱਲੋਂ ਬਿਜਲੀ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ । ਕੈਪਟਨ ਦੇ ਸਿਸਵਾਂ ਘਰ ਵੱਲ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਸੀ , ਜਿਸ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਤੋੜ ਦਿੱਤਾ ਗਿਆ । ਉੱਥੇ ਹੀ ਪੁਲਿਸ ਅਤੇ ਵਰਕਰਾਂ ਵਿਚਾਲੇ ਧੱਕਾ – ਮੁੱਕੀ ਵੀ ਸ਼ੁਰੂ ਹੋਈ ਹੈ | ਇਸਦੇ ਨਾਲ ਹੀ ਪਾਣੀ ਦੀਆਂ ਬੌਛਾਰਾਂ ਵੀ ਜਾਰੀ ਹਨ | ਤੁਹਾਨੂੰ ਦੱਸ ਦਈਏ ਇਸ ਮੌਕੇ ‘ਤੇ ਭਗਵੰਤ ਮਾਨ ਵੀ ਮੌਜੂਦ ਹਨ |

Spread the love