ਅੱਜ ਬਠਿੰਡਾ ਵਿਖੇ ਫਿਜ਼ੀਕਲ ਹੈਂਡੀਕੈਪਟ ਐਸੋਸੀਏਸ਼ਨ ਵੱਲੋਂ ਬਠਿੰਡਾ ਦੇ ਬੈਨਰ ਹੇਠ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਇਕੱਠੇ ਹੋਏ ਅੰਗਹੀਣਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ।

Spread the love