ਰੂਸ ਵਿਚ ਇਕ ਜਹਾਜ਼ ਦਾ ਹਵਾਈ ਟ੍ਰੈਫਿਕ ਕੰਟਰੋਲ ਨਾਲ ਸੰਪਰਕ ਟੁੱਟਣ ਕਰਕੇ ਕ੍ਰੈਸ਼ ਹੋ ਜਾਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।ਹਾਲਾਂਕਿ ਅਧਿਕਾਰੀਆਂ ਵਲੋਂ ਅਜੇ ਬਿਆਨ ਦੇਣ ਤੋਂ ਗੁਰੇਜ਼ ਕੀਤਾ ਜਾ ਰਿਹਾ। ਜਹਾਜ ‘ਚ 28 ਲੋਕ ਸਵਾਰ ਹਨ। ਇਸ ਤੋਂ ਪਹਿਲਾਂ 19 ਜੂਨ ਨੂੰ ਰੂਸ ਦੇ ਦੱਖਣੀ ਸਾਈਬੇਰੀਆ ਵਿਚ ਕਿਮੇਰੋਵੋ ਵਿਚ ਇਕ ਜਹਾਜ਼ ਕ੍ਰੈਸ਼ ਹੋ ਗਿਆ ਸੀ ਜਿਸ ‘ਚ ਘੱਟੋ ਘੱਟ ਸੱਤ ਲੋਕ ਮਾਰੇ ਗਏ ਅਤੇ ਚਾਰ ਹੋਰ ਜ਼ਖਮੀ ਹੋ ਗਏ ।

Spread the love