ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਤੇ ਪ੍ਰਕਾਸ਼ ਜਾਵੜੇਕਰ ਸਮੇਤ 12 ਮੰਤਰੀਆਂ ਵੱਲੋਂ ਦਿੱਤੇ ਅਸਤੀਫ਼ੇ ਮਨਜ਼ੂਰ ਕਰ ਲਏ ਹਨ। ਮੰਤਰੀ ਮੰਡਲ ਵਿੱਚ ਫੇਰਬਦਲ ਦੇ ਵਿਸਥਾਰ ਤੋਂ ਕੁੱਝ ਘੰਟੇ ਪਹਿਲਾਂ ਕਿਰਤ ਮੰਤਰੀ ਸੰਤੋਸ਼ ਗੰਗਵਾਰ ਨੇ ਮੰਤਰੀ ਮੰਡਲ ਤੋਂ ਅਸਤੀਫ਼ਾ ਦਿੱਤਾ ਹੈ।

Spread the love