ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਅਸਤੀਫ਼ਾ ਦੇ ਦਿੱਤਾ ਹੈ | ਕੈਬਨਿਟ ਫੇਰਬਦਲ ਤੋਂ ਪਹਿਲਾਂ ਕਈ ਮੰਤਰੀ ਅਸਤੀਫ਼ਾ ਦੇ ਰਹੇ ਹਨ | ਦਸਦੀਏ ਕਿ ਕੈਬਨਿਟ ਵਿਸਥਾਰ ਤੋਂ ਪਹਿਲਾਂ ਹੀ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਅਸਤੀਫ਼ਾ ਦੇ ਦਿੱਤਾ ਹੈ।

Spread the love