ਉੱਤਰ ਪ੍ਰਦੇਸ਼ ਦੇ ਅਯੁੱਧਿਆ ‘ਚ ਸਰਊ ਦੇ ਗੁਪਕਾਰ ਘਾਟ ‘ਚ ਇਸ਼ਨਾਨ ਕਰਦੇ ਸਮੇਂ ਇੱਕੋਂ ਹੀ ਪਰਿਵਾਰ ਦੇ 12 ਜੀਅ ਡੁੱਬ ਗਏ। ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਤਿੰਨ ਹੋਰ ਪਰਿਵਾਰਕ ਮੈਂਬਰਾਂ ਨੂੰ ਬਚਾ ਲਿਆ ਗਿਆ ਹੈ। ਫ਼ਿਲਹਾਲ ਹੋਰ ਮੈਂਬਰ ਅਜੇ ਲਾਪਤਾ ਹਨ।

Spread the love