ਮਾਨਸੂਨ ਦਾ ਪਹਿਲਾਂ ਮੀਂਹ ਪੈਣ ਨਾਲ ਪੰਜਾਬ ਦੇ ਕੁੱਝ ਹਿੱਸੇ ਭਿੱਜੇ ਨਜ਼ਰ ਆ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ,ਕਿਸਾਨਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਕਈ ਦਿਨਾਂ ਤੋਂ ਇੰਤਜ਼ਾਰ ਕਰ ਰਹੇ ਪੰਜਾਬੀ ਅੱਜ ਭੱਖਦੀ ਗਰਮੀ ਤੋਂ ਰਾਹਤ ਪਾ ਰਹੇ ਹਨ।

Spread the love