ਮੌਨਸੂਨ ਯੂ ਪੀ, ਬਿਹਾਰ ਅਤੇ ਰਾਜਸਥਾਨ ਸਣੇ ਕਈ ਰਾਜਾਂ ਵਿੱਚ ਦਾਖਲ ਹੋ ਗਿਆ ਹੈ। ਹਾਲਾਂਕਿ ਮੌਨਸੂਨ ਕਾਰਨ ਲੋਕਾਂ ਨੂੰ ਨਮੀ ਅਤੇ ਗਰਮੀ ਤੋਂ ਰਾਹਤ ਮਿਲੀਹੈ,ਪਰ ਯੂ ਪੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਕਈ ਥਾਵਾਂ ਤੇ ਬਿਜਲੀ ਡਿੱਗਣ ਕਾਰਨ ਤਕਰੀਬਨ 75 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇਮੁਤਾਬਿਕਸੋਮਵਾਰ ਨੂੰ ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ, ਹਿਮਾਚਲ ਪ੍ਰਦੇਸ਼, ਉਤਰਾਖੰਡ, ਛੱਤੀਸਗੜ, ਮੱਧ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਭਾਰੀ ਬਾਰਸ਼ (Heavy Rain) ਹੋਣ ਦੀ ਸੰਭਾਵਨਾ ਹੈ।

Spread the love