ਸ਼ੇਰ ਬਹਾਦੁਰ ਦੇਉਬਾ ਨੇਪਾਲ ਦੇ ਪ੍ਰਧਾਨ ਮੰਤਰੀ ਬਣੇ ਹਨ।

ਨੇਪਾਲ ਦੀ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਮੁਲਕ ਦੇ ਸੰਵਿਧਾਨ ਮੁਤਾਬਿਕ ਦੇਉਬਾ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦੇਉਬਾ ਨੇਪਾਲ ਦੇ 5ਵੀਂ ਵਾਰ ਪ੍ਰਧਾਨ ਮੰਤਰੀ ਬਣੇ ਹਨ।

Spread the love