ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਖਿਡਾਰੀ ਤੇ 1983 ਵਰਲਡ ਕੱਪ ਟੀਮ ਦੇ ਮੈਂਬਰ ਰਹੇ ਯਸ਼ਪਾਲ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਕਰ ਕੇ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਮੌਤ 66 ਸਾਲ ਦੀ ਉਮਰਵਿੱਚਹੋਈ ਹੈ।

ਪੰਜਾਬ ਦੇ 66 ਸਾਲਾ ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਨੂੰ 70 ਤੇ 80 ਦੇ ਦਹਾਕੇ ਦੇ ਅੰਤ ’ਚ ਮੱਧਕ੍ਰਮ ਦੇ ਇੱਕ ਹੁਨਰਮੰਦ ਬੱਲੇਬਾਜ਼ ਦੇ ਤੌਰ ’ਤੇ ਜਾਣਿਆ ਜਾਂਦਾ ਸੀ।

Spread the love