ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ | ਦੱਸ ਦਈਏ ਬਲਾਤਕਾਰ ਮਾਮਲੇ ‘ਚ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਭਾਰਤ ਭੂਸ਼ਣ ਆਸ਼ੂ ਦੇ ਘਰ ਬਾਹਰ ਸੈਂਕੜੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਤੇ ਕੈਬਨਿਟ ਮੰਰਤੀ ਆਸ਼ੂ ‘ਤੇ ਬੈਂਸ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ ਹੈ।

Spread the love