ਭਾਰਤ ਤੋਂ ਕੈਨੇਡਾ ਆਉਣ ਵਾਲੀਆਂ ਸਿੱਧੀਆਂ ਫਲਾਈਟਾਂ ‘ਤੇ ਰੋਕ ਬਰਕਰਾਰ ਰੱਖੀ ਗਈ ਹੈ। ਦੱਸ ਦੇਈਏ ਕਿ ਕੈਨੇਡਾ ਸਰਕਾਰ ਵੱਲੋਂ ਐਲਾਨ ਕੀਤਾ ਹੈ ਕਿ 21 ਅਗਸਤ ਤੱਕ ਭਾਰਤ ਤੋਂ ਕੈਨੇਡਾ ਆਉਣ ਵਾਲੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।

Spread the love