ਮਾਨਸੂਨ ਇਜਲਾਸ ਦਾ ਦੂਜਾ ਦਿਨ ਵੀ ਵਿਰੋਧੀ ਧਿਰ ਵੱਲੋਂ ਸ਼ੁਰੂਆਤ ਵਿੱਚ ਹੀ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ। ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਦੂਜੇ ਦਿਨ ਵੀ ਹੰਗਾਮਾ ਦੇਖਣ ਨੂੰ ਮਿਲਿਆ। ਜਿਸ ਕਾਰਨ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ |

|

Spread the love