ਕਿਸਾਨਾਂ ਵੱਲੋਂ ਕੀਤੇ ਗਏ ਵੱਡੇ ਐਲਾਨ ਤੋਂ ਬਾਅਦ ਹੁਣ ਕਿਸਾਨ ਸਿੰਘੁ ਬਾਡਰ ਤੋਂ ਜੰਤਰ-ਮੰਤਰ ਵੱਲ ਜਾਣ ਲਈ ਰਵਾਨਾ ਹੋ ਗਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਗਾਜ਼ੀਪੁਰ ਬਾਰਡਰ ਤੋਂ ਹੋਰ ਕਿਸਾਨ ਆਗੂਆਂ ਨਾਲ ਸਿੰਘੂ ਬਾਰਡਰ ਲਈ ਰਵਾਨਾ ਹੋਏ ਹਨ। ਗ਼ੌਰਤਲਬ ਹੈ ਕਿ ਅੱਜ ਤੋਂ ਜੰਤਰ-ਮੰਤਰ ਵਿਖੇ ਕਿਸਾਨਾਂ ਵੱਲੋਂ 3 ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਤਹਿਤ ਕਿਸਾਨ ਸੰਸਦ ਚਲਾਈ ਜਾਵੇਗੀ। ਜਿਸ ਵਿੱਚ 200 ਕਿਸਾਨ ਹਰ ਰੋਜ਼ ਹਿੱਸਾ ਲੈਣਗੇ

Spread the love