ਮਾਨਸੂਨ ਸੈਸ਼ਨ ਦੇ ਤੀਜੇ ਦਿਨ ਦੀ ਸ਼ੁਰੂਆਤ ‘ਚ ਵੀ ਹੰਗਾਮਾ ਹੋਇਆ।

ਵੱਖ-ਵੱਖ ਮੁੱਦਿਆਂ ’ਤੇ ਵਿਰੋਧੀ ਧਿਰਾਂ ਨੇ ਸਦਨ ਵਿੱਚ ਹੰਗਾਮਾ ਕੀਤਾ। ਇਸ ਦੇ ਚਲਦਿਆਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਮਿੰਟਾਂ ਬਾਅਦ ਹੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

Spread the love