ਕਿਸਾਨਾਂ ਨੇ 14 ਤੇ 15 ਅਗਸਤ ਨੂੰ ਟਰੈਕਟਰ ਪਰੇਡ ਦਾ ਐਲਾਨ ਕੀਤਾ ਹੈ।

ਜਾਣਕਾਰੀ ਮੁਤਾਬਿਕ ਭਾਰਤੀ ਕਿਸਾਨ ਸੰਘ ਦੇ ਪ੍ਰਧਾਨ ਰਾਕੇਸ਼ ਟਿਕੈਤ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਅਸੀਂ 14 ਤੇ 15 ਅਗਸਤ ਨੂੰ ਟਰੈਕਟਰ ‘ਤੇ ਗਾਜ਼ੀਪੁਰ ਬਾਰਡਰ ਜਾਣਗੇ ਤੇ 15 ਅਗਸਤ ਨੂੰ ਝੰਡਾ ਲਹਿਰਾਉਣਗੇ। ਉਨ੍ਹਾਂ ਇਸ ਦਰਮਿਆਨ ਇਹ ਵੀ ਸਪੱਸ਼ਟ ਕੀਤਾ ਹੈ ਕਿ 26 ਜਨਵਰੀ ਨੂੰ ਰਾਸ਼ਟਰੀ ਝੰਡਾ ਨਹੀਂ ਹਟਾਇਆ ਗਿਆ ਸੀ।

ਉਨ੍ਹਾਂ ਨੇ ਅੱਗੇ ਕਿਹਾ ਕਿ ਸੰਯੁਕਤ ਮੋਰਚੇ ਨੇ ਉਤਰਾਖੰਡ ਮੋਰਚਾ ਨੇ ਉਤਰਾਖੰਡ, ਯੂਪੀ, ਪੰਜਾਬ ਤੇ ਦੇਸ਼ ਦੇ ਹੋਰ ਹਿੱਸਿਆਂ ‘ਚ ਜਾ ਕੇ ਸਰਕਾਰ ਦੀਆਂ ਨੀਤੀਆਂ ਤੇ ਕੰਮ ‘ਤੇ ਕਿਸਾਨਾਂ ਨਾਲ ਗੱਲ ਕਰਨ ਦਾ ਫੈਸਲਾ ਕੀਤਾ ਹੈ। 5 ਸਤੰਬਰ ਨੂੰ ਮੁਜਫਰਨਗਰ ‘ਚ ਵੱਡੀ ਪੰਚਾਇਤ ਹੋਵੇਗੀ।

Spread the love