ਸੀਨੀਅਰ ਆਈਪੀਐਸ ਅਧਿਕਾਰੀ ਪ੍ਰਵੀਰ ਰੰਜਨ ਹੁਣ ਚੰਡੀਗੜ੍ਹ ਦੇ ਨਵੇਂ ਡੀਜੀਪੀ ਹੋਣਗੇ (Praveer Ranjan New DGP of Chandigarh)। ਦੱਸ ਦਈਏਪ੍ਰਵੀਰ ਰੰਜਨ ਨੂੰ ਸੰਜੇ ਬੇਨੀਵਾਨ ਦੀ ਥਾਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧ ਵਿੱਚ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ

ਜਾਰੀਕੀਤੀ ਗਈਨੋਟੀਫਿਕੇਸ਼ਨਮੁਤਾਬਿਕਪ੍ਰਵੀਰ ਰੰਜਨ ਜੋ 1993 ਬੈਚ ਦੇ ਏਜੀਐਮਯੂਟੀ ਕੇਡਰ ਦੇ ਸੀਨੀਅਰ ਆਈਪੀਐਸ ਅਧਿਕਾਰੀ ਹਨ ਅਤੇ ਦਿੱਲੀ ਵਿੱਚ ਵਿਸ਼ੇਸ਼ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੇ ਹਨ। ਹੁਣ ਉਹ ਚੰਡੀਗੜ੍ਹ ਦੇ ਡੀਜੀਪੀ ਵਜੋਂ ਸੇਵਾ ਨਿਭਾਉਣਗੇ।

Spread the love