ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) 12 ਵੀਂ ਜਮਾਤ ਦਾ ਅੱਜ ਦੁਪਹਿਰ 2 ਵਜੇ ਨਤੀਜਾ ਐਲਾਨਿਆ ਜਾਵੇਗਾ।

ਨਤੀਜਿਆਂ ਦੀ ਜਾਂਚ ਕਰਨ ਲਈ ਲਿੰਕ cbse.nic.in ਅਤੇ cbseresults.nic.in ‘ਤੇ ਉਪਲਬਧ ਹੋਵੇਗਾ। ਵਿਦਿਆਰਥੀ ਡਿਜੀਲਾਕਰ’ ਤੇ ਵੀ ਆਪਣੇ ਨਤੀਜੇ ਦੇਖ ਸਕਦੇ ਹਨ। ਬੋਰਡ ਨੇ ਇਹ ਐਲਾਨ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕੀਤਾ ਹੈ।

Spread the love