ਪੰਜਾਬ ਸਕੂਲ ਸਿੱਖਿਆ ਬੋਰਡ (PSEB ) ਅੱਜ ਬਾਅਦ ਦੁਪਹਿਰ 2:30 ਵਜੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੋਰਡ ਦੇ ਚੇਅਰਮੈਨ ਡਾ. ਯੋਗਰਾਜ(Chairman Dr. Yograj ) ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ 12ਵੀਂ ਜਮਾਤ ਦਾ ਨਤੀਜਾ 30 ਜੁਲਾਈ ਯਾਨੀ ਕਿ ਅੱਜ ਬਾਅਦ ਦੁਪਹਿਰ ਐਲਾਨਿਆ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ 12ਵੀਂ ਜਮਾਤ ਦੇ ਵਿਦਿਆਰਥੀ ਬੋਰਡ ਦੀਆਂ ਅਧਿਕਾਰਤ ਵੈਬਸਾਈਟਾਂ ‘ਤੇ ਨਤੀਜੇ ਦੇਖ ਸਕਦੇ ਹਨ ਅਤੇ ਸਾਰੇ ਵਿਦਿਆਰਥੀ ਆਪਣਾ ਨਤੀਜਾ 31 ਜੁਲਾਈ ਨੂੰ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਦੇਖ ਸਕਦੇ ਹਨ।

Spread the love