ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਨਾਮ ਪਹੁੰਚੇ ਹਨ | ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਨੂੰ ਲੋਕ ਅਰਪਣ ਕੀਤਾ ਗਿਆ ਹੈ | 2.61 ਕਰੋੜ ਦੀ ਲਾਗਤ ਨਾਲ ਇਹ ਯਾਦਗਾਰ ਤਿਆਰ ਕੀਤੀ ਗਈ ਹੈ |

Spread the love