ਟੋਕੀਓ ਓਲੰਪਿਕ (Tokyo Olympics ) ‘ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਵਾਪਸ ਪਰਤੇ ਪੰਜਾਬ ਦੇ ਹਾਕੀ ਖਿਡਾਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ।

ਹਾਕੀ ਟੀਮ ਦੇ ਕੈਪਟਨ ਮਨਪ੍ਰੀਤ ਸਿੰਘ ਸਣੇ ਹੋਰ ਪੰਜਾਬ ਦੇ ਹਾਕੀ ਖਿਡਾਰੀ ਹਰਮਨਪ੍ਰੀਤ ਸਿੰਘ (ਵਾਸੀ ਪਿੰਡ ਤਿੰਮੋਵਾਲ), ਦਿਲਪ੍ਰੀਤ ਸਿੰਘ ਵਾਸੀ ਬੁਤਾਲਾ, ਗੁਰਜੰਟ ਸਿੰਘ ਵਾਸੀ ਪਿੰਡ ਖਲਿਹਰਾ, ਸ਼ਮਸ਼ੇਰ ਸਿੰਘ (ਪਿੰਡ ਅਟਾਰੀ) ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਦੋ ਖਿਡਾਰੀ ਸਿਮਰਨਜੀਤ ਸਿੰਘ ਵਾਸੀ ਚਾਹਲ ਕਲਾਂ ਤੇ ਹਾਰਦਿਕ ਸਿੰਘ ਵਾਸੀ ਬਟਾਲਾ, ਜ਼ਿਲ੍ਹਾ ਜਲੰਧਰ ਨਾਲ ਸਬੰਧਿਤ ਮਨਦੀਪ ਸਿੰਘ ਤੇ ਵਰੁਣ ਕੁਮਾਰ ਅਤੇ ਫ਼ਰੀਦਕੋਟ ਨਿਵਾਸੀ ਰੁਪਿੰਦਰਪਾਲ ਸਿੰਘ ਅਤੇ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਕਲਾਂ ਸ਼ਾਮਿਲ ਸਨ।

Spread the love