ਅੱਜ ਪੰਜਾਬ ਸਰਕਾਰ ਵੱਲੋਂ ਉਲੰਪਿਕ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਜਾਵੇਗਾ। ਇਹ ਸਨਮਾਨ ਸਮਾਰੋਹ ਅੱਜ ਸ਼ਾਮ ਚੰਡੀਗੜ੍ਹ ਵਿਖੇ ਹੋਵੇਗਾ। ਕਾਂਸੀ ਦਾ ਤਗਮਾ ਜੇਤੂ ਹਾਕੀ ਟੀਮ ਦੇ ਖਿਡਾਰੀਆਂ ਸਣੇ ਉਲੰਪਿਕ ਖੇਡਾਂ ‘ਚ ਹਿੱਸਾ ਲੈਣ ਵਾਲੀ ਖਿਡਾਰੀਆਂ ਨੂੰ ਨਗਦ ਇਨਾਮੀ ਰਾਸ਼ੀ ਦੇ ਕੇ ਨਿਵਾਜਿਆ ਜਾਵੇਗਾ।

Spread the love