ਯੂਕਰੇਨ ਦੇ ਜਹਾਜ਼ ਨੂੰ ਅਫਗਾਨਿਸਤਾਨ ਵਿੱਚ ਹਾਈਜੈਕ ਕਰਨ ਦੀਆਂ ਖ਼ਬਰਾਂ ਨੇ।

ਯੂਕਰੇਨ ਦੇ ਉਪ ਵਿਦੇਸ਼ ਮੰਤਰੀ ਯੇਵਗੇਨੀ ਯੇਸੇਨਿਨ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਹਥਿਆਰਬੰਦ ਵਿਅਕਤੀਆਂ ਨੇ ਜਹਾਜ਼ ਨੂੰ ਹਾਈਜੈਕ ਕਰ ਲਿਆ ਅਤੇ ਇਸ ਨੂੰ ਈਰਾਨ ਲਿਜਾਇਆ ਗਿਆ। ਹਾਲਾਂਕਿ ਈਰਾਨ ਨੇ ਜਹਾਜ਼ ਦੇ ਅਗਵਾ ਹੋਣ ਦੀ ਖ਼ਬਰ ਦਾ ਖੰਡਨ ਕੀਤਾ ਹੈ

Spread the love