ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਦਾ ਰਾਜਪਾਲ ਅਤੇ ਚੰਡੀਗੜ੍ਹ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਹੈ।

ਪੁਰੋਹਿਤ ਤਾਮਿਲਨਾਡੂ ਦੇ ਮੌਜੂਦਾ ਰਾਜਪਾਲ ਹਨ ਅਤੇ ਉਹ ਆਪਣੀਆਂ ਮੌਜੂਦਾ ਸੇਵਾਵਾਂ ਤੋਂ ਇਲਾਵਾ ਪੰਜਾਬ ਅਤੇ ਚੰਡੀਗੜ੍ਹ ਦਾ ਕਾਰਜ ਕਾਲ ਵੀ ਸੰਭਾਲਣਗੇ।

ਇਸ ਤੋਂ ਪਹਿਲਾਂ ਵੀ ਪੀ ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸਨ।

Spread the love