ਕਰਨਾਲ ,28 ਅਗਸਤ

ਕਰਨਾਲ ਵਿੱਚ ਭਾਜਪਾ ਨੇਤਾਵਾਂ ਦੇ ਵਿਰੋਧ ਵਿੱਚ ਆਏ ਕਿਸਾਨਾਂ ‘ਤੇ ਪੁਲਿਸ ਵੱਲੋਂ ਤਸ਼ੱਦਦ ਤੋਂ ਬਾਅਦ ਇੱਕ ਵੀਡੀਓ ਸੋਸ਼ਲ ਮੀਡਿਆ ‘ਤੇ ਬਹੁਤ ਵਾਇਰਲ ਹੋ ਰਹੀ ਹੈ। ਜਿਸ ‘ਚ ਐੱਸਡੀਐੱਮ ਕਿਸਾਨਾਂ ਦੇ ਸਿਰ ਪਾੜਨ ਦੀ ਗੱਲ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ।

ਦੇਖੋ ਵੀਡੀਓ

ਤੁਹਾਨੂੰ ਦੱਸ ਦੇਈਏ ਕਿ ਪੁਲਿਸ ਵੱਲੋਂ ਬੇਹਰਿਹਮੀ ਨਾਲ ਕਿਸਾਨਾਂ ਦੇ ਲਾਠੀਚਾਰਜ ਕੀਤਾ ਗਿਆ। ਜਿਸ ਤੋਂ ਬਾਅਦ ਪੂਰੇ ਹਰਿਆਣਾ ਦੇ ਕਿਸਾਨ ਭੜਕ ਗਏ ਅਤੇ ਸੜਕ ਜਾਮ ਕਰ ਦਿੱਤੀ।

Spread the love