File Photo

ਚੰਡੀਗੜ੍ਹ , 03 ਸਤੰਬਰ

ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ।

ਸੈਸ਼ਨ ਦੀ ਸ਼ੁਰੂਆਤ ‘ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸਦੇ ਨਾਲ ਹੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ ਹੈ।

ਜਿਸ ਤੋਂ ਬਾਅਦ ਨਾਲ ਦੀ ਨਾਲ ਸੈਸ਼ਨ ਨੂੰ 11ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

Spread the love