ਚੰਡੀਗੜ੍ਹ , 03 ਸਤੰਬਰ

ਅੱਜ ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ।

ਇਹ ਵਿਸ਼ੇਸ਼ ਇਜਲਾਸ 9ਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਦਿਆ ਗਿਆ ਹੈ।

ਸੈਸ਼ਨ ਦੀ ਕਾਰਵਾਈ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ । ਇਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਅਪਣੇ ਵਿਧਾਇਕਾਂ ਲਈ ਵਿੱਪ੍ਹ ਜਾਰੀ ਕੀਤਾ ਗਿਆ ਹੈ।

Spread the love