ਸਿਆਸੀ ਪਾਰਟੀਆਂ ਨਾਲ ਮੰਥਨ ਤੋਂ ਬਾਅਦ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ।

ਕਿਸਾਨਾਂ ਨੇ ਚੋਣ ਪ੍ਰਚਾਰ ਨੂੰ ਹਰੀ ਝੰਡੀ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਚੋਣ ਪ੍ਰਚਾਰ ਕਰਨ ਵਾਲੀ ਕਿਸਾਨ ਵਿਰੋਧੀ ਪਾਰਟੀ ਮੰਨੀ ਜਾਵੇਗੀ।

ਉਨ੍ਹਾਂ ਕਿਹਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਕਿਸੇ ਵੀ ਤਾਂ ਦਾ ਚੋਣ ਪ੍ਰਚਾਰ ਨਾ ਹੋਵੇ। ਚੋਣ ਪ੍ਰਚਾਰ ‘ਤੇ ਕਾਂਗਰਸ ਅਤੇ ਅਕਾਲੀ ਦਲ ਦੀ ਰਾਏ ਸਪੱਸ਼ਟ ਨਹੀਂ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ‘ਤੇ ਦਰਜ ਸਾਰੇ ਮੁਕੱਦਮੇ ਰੱਦ ਹੋਣ।

Spread the love