ਅਮਰੀਕਾ ਦੇIllinoisਸੂਬੇ ‘ਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਚਲਾ ਦਿੱਤੀ ਜਿਸ ਕਰਕੇ 12 ਲੋਕ ਜਖਮੀ ਹੋ ਗਏ।

ਇਹਨਾਂ ਵਿਚ 6 ਜ਼ਖਮੀਆਂ ਦੀ ਹਾਲਤ ਗੰਭੀਰ ਹੈ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਪੁਲਿਸ ਅਧਿਕਾਰੀਆਂ ਨੇ ਗੋਲੀ ਚਲਾਉਣ ਵਾਲੇ ਤਿੰਨ ਸ਼ੱਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਘਟਨਾ ਤੋਂ ਬਾਅਦ ਪੁਲਿਸ ਨੇ ਗੋਲੀਬਾਰੀ ਕਰਨ ਵਾਲਿਆਂ ਦੀ ਤਲਾਸ਼ ਕਰਨੀ ਸ਼ੁਰੂ ਕਰ ਦਿੱਤੀ ਹੈ ਰਾਜ ਦੇ ਪੂਰਬੀ ਸੇਂਟ ਲੁਈਸ ਇਲਾਕੇ ਵਿੱਚ ਵੀਰਵਾਰ ਸ਼ਾਮ 4 ਵਜੇ ਵਾਪਰੀ।

Spread the love