ਚੰਡੀਗੜ੍ਹ, 13 ਸਤੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 64 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੀ ਸੂਚੀ ਅਨੁਸਾਰ ਸੁਖਬੀਰ ਸਿੰਘ ਬਾਦਲ ਖੁਦ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਚੋਣ ਲੜਨਗੇ, ਜਥੇਦਾਰ ਤੋਤਾ ਸਿੰਘ ਹਲਕਾ ਧਰਮਕੋਟ, ਜਨਮੇਜਾ ਸਿੰਘ ਸੇਖੋਂ ਜੀਰਾ, ਡਾ. ਦਲਜੀਤ ਸਿੰਘ ਚੀਮਾ ਰੋਪੜ, ਮਹੇਸਇੰਦਰ ਸਿੰਘ ਗਰੇਵਾਲ ਲੁਧਿਆਣਾ ਪੱਛਮੀ, ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂੁਲ, ਜਗਮੀਤ ਸਿੰਘ ਬਰਾੜ ਮੌੜ, ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲ, ਗੁਲਜਾਰ ਸਿੰਘ ਰਾਣੀਕੇ ਅਟਾਰੀ (ਐਸ.ਸੀ), ਸੁਰਜੀਤ ਸਿੰਘ ਰੱਖੜਾ ਸਮਾਣਾ, ਅਨਿੱਲ ਜੋਸ਼ੀ ਅੰਮ੍ਰਿਤਸਰ ਉਤਰੀ, ਪ੍ਰੋ. ਵਿਰਸਾ ਸਿੰਘ ਵਲਟੋਹਾ ਖੇਮਕਰਨ, ਹਰਮੀਤ ਸਿੰਘ ਸੰਧੂ ਤਰਨ ਤਾਰਨ, ਪਰਮਬੰਸ ਸਿੰਘ ਰੋਮਾਣਾ ਫਰੀਦਕੋਟ, ਰਾਜ ਕੁਮਾਰ ਗੁਪਤਾ ਸੁਜਾਨਪੁਰ, ਗੁਰਬਚਨ ਸਿੰਘ ਬੱਬੇਹਾਲੀ ਗੁਰਦਾਸਪੁਰ, ਅਮਰਪਾਲ ਸਿੰਘ ਬੌਨੀ ਅਜਨਾਲਾ, ਮਲਕੀਅਤ ਸਿੰਘ ਏ.ਆਰ ਜੰਡਿਆਲਾ (ਐਸ.ਸੀ), ਤਲਬੀਰ ਸਿੰਘ ਗਿੱਲ ਅੰਮ੍ਰਿਤਸਰ ਦੱਖਣੀ, ਡਾ. ਦਲਬੀਰ ਸਿੰਘ ਵੇਰਵਾ ਅੰਮ੍ਰਿਤਸਰ ਪੱਛਮੀ (ਐਸ.ਸੀ), ਆਦੇਸ਼ ਪ੍ਰਤਾਪ ਸਿੰਘ ਕੈਰੋਂ ਪੱਟੀ, ਬਲਦੇਵ ਸਿੰਘ ਖਹਿਰਾ ਫਿਲੌਰ (ਐਸ.ਸੀ), ਗੁਰਪ੍ਰਤਾਪ ਸਿੰਘ ਵਡਾਲਾ ਨਕੋਦਰ, ਚੰਦਨ ਗਰੇਵਾਲ ਜਲੰਧਰ ਸੈਂਟਰਲ, ਜਗਬੀਰ ਸਿੰਘ ਬਰਾੜ ਜਲੰਧਰ ਕੈਂਟ, ਪਵਨ ਕੁਮਾਰ ਟੀਨੂੰ ਆਦਮਪੁਰ (ਐਸ.ਸੀ), ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਸੋਹਣ ਸਿੰਘਠੰਡਲ ਚੱਬੇਵਾਲ ਰਾਖਵਾਂ, ਸੁਰਿੰਦਰ ਸਿੰਘ ਠੇਕੇਦਾਰ ਗੜਸੰਕਰ, ਡਾ. ਸੁਖਵਿੰਦਰ ਸੁੱਖੀ ਬੰਗਾ ਰਾਖਵਾਂ, ਰਣਜੀਤ ਸਿੰਘ ਗਿੱਲ ਖਰੜ, ਜਗਦੀਪ ਸਿੰਘ ਚੀਮਾ ਫਤਿਹਗੜ੍ਹ ਸਾਹਿਬ, ਗੁਰਪ੍ਰੀਤ ਸਿੰਘ ਰਾਜੂਖੰਨਾਂ ਅਮਲੋਹ, ਪਰਮਜੀਤ ਸਿੰਘ ਢਿੱਲੋਂ ਸਮਰਾਲਾ, ਰਣਜੀਤ ਸਿੰਘ ਢਿੱਲੋਂ ਲੁਧਿਆਣਾ ਈਸਟ, ਹਰੀਸ਼ ਰਾਏ ਢਾਂਡਾ ਆਤਮ ਨਗਰ, ਪ੍ਰਿਤਪਾਲ ਸਿੰਘ ਪਾਲੀ ਲੁਧਿਆਣਾ ਸੈਂਟਰਲ, ਦਰਸ਼ਨ ਸਿੰਘ ਸ਼ਿਵਾਲਿਕ ਗਿੱਲ (ਐਸ.ਸੀ), ਮਨਪ੍ਰੀਤ ਸਿੰਘ ਇਯਾਲੀ ਦਾਖਾ, ਸ਼ੀ੍ਰ ਐਸ.ਆਰ ਕਲੇਰ ਜਗਰਾਉਂ (ਐਸ.ਸੀ),ਤੀਰਥ ਸਿੰਘ ਮਾਹਲਾ ਬਾਘਾ ਪੁਰਾਣਾ, ਬਰਜਿੰਦਰ ਸਿੰਘ ਬਰਾੜ ਮੋਗਾ, ਚਰਨਜੀਤ ਸਿੰਘ ਬਰਾੜ ਰਾਜਪੁਰਾ, ਜੋਗਿੰਦਰ ਸਿੰਘ ਜਿੰਦੂ ਫਿਰੋਜਪੁਜ ਦਿਹਾਤੀ (ਐਸ.ਸੀ), ਵਰਦੇਵ ਸਿੰਘ ਮਾਨ ਗੁਰੂ ਹਰਸਹਾਏ, ਹੰਸ ਰਾਜ ਜੋਸਨ ਫਾਜਲਿਕਾ, ਹਰਦੀਪ ਸਿੰਘ ਡਿੰਪੀ ਢਿੱਲੌਂ ਗਿੱਦੜਬਾਹਾ, ਹਰਪ੍ਰੀਤ ਸਿੰਘ ਕੋਟਭਾਈ ਮਲੋਟ (ਐਸ.ਸੀ), ਕੰਵਰਜੀਤ ਸਿੰਘ ਰੋਜੀ ਬਰਕੰਦੀ ਮੁਕਤਸਰ, ਮਨਤਾਰ ਸਿੰਘ ਬਰਾੜ ਕੋਟਕਪੁਰਾ, ਸੁੂਬਾ ਸਿੰਘ ਬਾਦਲ ਜੈਤੋ (ਐਸ.ਸੀ), ਦਰਸ਼ਨ ਸਿੰਘ ਕੋਟਫੱਤਾ ਭੁਚੋ ਮੰਡੀ (ਐਸ.ਸੀ), ਸਰੂਪ ਚੰਦ ਸਿੰਗਲਾ ਬਠਿੰਡਾ ਸ਼ਹਿਰੀ, ਪਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ (ਐਸ.ਸੀ), ਜੀਤ ਮਹਿੰਦਰ ਸਿੰਘ ਸਿੱਧੂ ਤਲਵੰਡੀ ਸਾਬੋ, ਪੇਮ ਕੁਮਾਰ ਮਾਨਸਾ, ਗੁਲਜਾਰ ਸਿੰਘ ਗੁਲਜਾਰੀ ਦਿੜਬਾ (ਐਸ.ਸੀ), ਸਤਨਾਮ ਸਿੰਘ ਰਾਹੀ ਭਦੌੜ (ਐਸ.ਸੀ), ਕੁਲਵੰਤ ਸਿੰਘ ਕੰਤਾ ਬਰਨਾਲਾ, ਇਕਬਾਲ ਸਿੰਘ ਝੂੰਦਾ ਅਮਰਗੜ੍ਹ, ਕਬੀਰ ਦਾਸ ਨਾਭਾ (ਐਸ.ਸੀ), ਐਨ.ਕੇ.ਸ਼ਰਮਾ ਡੇਰਾਬਸੀ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਅਤੇ ਬੀਬੀ ਵਨਿੰਦਰ ਕੌਰ ਲੂੰਬਾ ਹਲਕਾ ਸ਼ਤਰਾਣਾ (ਐਸ.ਸੀ) ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।

List , HERE

SAD 64 Candidate + Halka Incharge Lists

Spread the love