ਜਲੰਧਰ, 16 ਸਤੰਬਰ

ਵਿਰੋਧ ਵੱਧਦਾ ਦੇਖ ਭਾਜਪਾ ਆਗੂ ਹਰਿੰਦਰ ਕਾਹਲੋਂ ਨੇ ਮੁਆਫ਼ੀ ਮੰਗ ਲਈ ਹੈ।

ਹਰਿੰਦਰ ਕਾਹਲੋਂ ਨੇ ਕਿਹਾ ਕਿ ਜੇ ਕਿਸੇ ਦੇ ਮੰਨ ਨੂੰ ਮੇਰੇ ਬਿਆਨ ਨਾਲ ਠੇਸ ਪਹੁੰਚੀ ਹੋਵੇ ਤਾਂ ਮੈਨੂੰ ਇਸ ਗੱਲ ਦਾ ਬੇਹੱਦ ਅਫ਼ਸੋਸ ਹੈ। ‘ਮੈਂ ਕਿਸੇ ਨੂੰ ਵੀ ਕਿਸਾਨਾਂ ਦੇ ਡਾਂਗਾ ਮਾਰਨ ਬਾਰੇ ਨਹੀਂ ਕਿਹਾ । ਇਸਦੇ ਨਾਲ ਹੀ ਕਾਹਲੋਂ ਨੇ ਕਿਹਾ ਕਿ ਕਿਸਾਨਾਂ ਨੂੰ ਵੀ ਪ੍ਰਧਾਨ ਮੰਤਰੀ ਮੋਦੀ ਬਾਰੇ ਭੱਦੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ।

Spread the love