ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਮੈਨੂੰ ਬੇਇੱਜ਼ਤ ਕੀਤਾ ਗਿਆ ਹੈ। ਮੈਂ ਆਪਣੇ ਅਸਤੀਫੇ ਬਾਰੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ। ਮੈਂ ਆਪਣੀ ਅਗਲੀ ਸਿਆਸਤ ਬਾਰੇ ਆਉਣ ਵਾਲੇ ਸਮੇਂ ਵਿਚ ਆਪਣੇ ਸਾਥੀਆਂ ਨਾਲ ਰਾਇ-ਮਸ਼ਵਰਾ ਕਰਕੇ ਫੈਸਲਾ ਕਰਾਂਗਾ। ਮੈਂ ਅਭੀ ਕਾਂਗਰਸ ਪਾਰਟੀ ਵਿਚ ਹਾਂ।ਪਾਰਟੀ ਨੂੰ ਜਿਸ ਉਤੇ ਭਰੋਸਾ ਹੈ ਉਸ ਨੂੰ ਮੁੱਖ ਮੰਤਰੀ ਬਣਾ ਦੇਵੇ।

Spread the love