ਚੰਡੀਗੜ੍ਹ , 20 ਸੰਤਬਰ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਹੁੰ ਚੁੱਕਣਗੇ।

ਦੱਸਿਆ ਜਾ ਰਿਹਾ ਹੈ ਕਿ ‘ਚ ਸਿਰਫ 40 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਹੈ। ਪਾਰਟੀ ਮੈਂਬਰਾਂ ਨੂੰ ਪੰਜਾਬ ਰਾਜ ਭਵਨ ਵਿਖੇ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਚੰਨੀ ਚੰਡੀਗੜ੍ਹ ਦੇ ਪੰਜਾਬ ਰਾਜ ਭਵਨ ਵਿਖੇ ਸਵੇਰੇ 11 ਵਜੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਖਾਸ ਇਹ ਹੈ ਕਿ ਚੰਨੀ ਦੇ ਸਹੁੰ ਚੁੱਕ ਸਮਾਗਮ ‘ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ਼ਾਮਲ ਹੋਣਗੇ।

Spread the love