ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿੱਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੋਈ ਹੈ।

ਦੋ ਮੁੱਖ ਪਾਰਟੀਆਂ ‘ਚ ਜਬਰਦਸਤ ਟੱਕਰ ਦੇਖਣ ਨੂੰ ਮਿਲ ਰਹੀ ਹੈ।

ਕੁੱਝ ਕੁ ਸਿਆਸੀ ਮਾਹਰਾਂ ਦਾ ਕਹਿਣਾ ਕਿ ਜਸਟਿਨ ਟਰੂਡੋ ਦੁਆਰਾ ਪ੍ਰਧਾਨ ਮੰਤਰੀ ਬਣ ਸਕਦੇ ਨੇ ਹਾਲਾਂਕਿ ਇਸ ਵਾਰ ਕੁਰਸੀ ‘ਤੇ ਬੈਠਣਾ ਸੌਖਾ ਨਹੀਂ ਹੋਵੇਗਾ।

Spread the love