ਚੰਡੀਗੜ੍ਹ, 23 ਸਤੰਬਰ

ਚੰਡੀਗੜ੍ਹ, 23 ਸਤੰਬਰ

ਅਨਿਰੁੱਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ।

ਦਰਅਸਲ, ਵਿਨੀ ਮਹਾਜਨ ਦੀ ਜਗ੍ਹਾ ਅਨਿਰੁੱਧ ਤਿਵਾੜੀ ਨੂੰ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਹ ਆਰਡਰ ਜਲਦੀ ਹੀ ਜਾਰੀ ਕੀਤੇ ਜਾਣਗੇ। ਅਨਿਰੁੱਧ ਤਿਵਾੜੀ ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਵਿੱਚ ਵਧੀਕ ਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਸਨ ਅਤੇ ਪੀਏਯੂ ਦੇ ਅੰਤਰਿਮ ਇੰਚਾਰਜ ਵੀ ਸਨ।

ਦੱਸਦੇਈਏ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੀ ਕਮਾਨ ਸੰਭਾਲਦੇ ਹੀ ਐਕਸ਼ਨ ਮੋਡ ‘ਚ ਹਨ ਅਤੇ ਅਧਿਕਾਰੀਆਂ ਨੂੰ ਬਦਲਣ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸੇ ਕੜੀ ਵਿੱਚ ਹੁਣ ਪੰਜਾਬ ਦੇ ਮੁੱਖ ਸਕੱਤਰ ਨੂੰ ਬਦਲ ਦਿੱਤਾ ਗਿਆ ਹੈ।

Spread the love