ਨਵੀਂ ਦਿੱਲੀ, 23 ਸਤੰਬਰ

ਮੀਂਹ ਹਨੇਰੀ ਝੱਖੜ ਹਰ ਤਰ੍ਹਾਂ ਦੀਆਂ ਕੁਦਰਤੀ ਚੁਣੌਤੀਆਂ ਨੂੰ ਪਾਰ ਕਰਦੇ ਹੋਏ ਤੇ ਹਰ ਮੁਸ਼ਕਿਲ ਨੂੰ ਝੱਲਦੇ ਹੋਏ ਕਿਸਾਨ ਲਗਾਤਾਰ ਦਿੱਲੀ ਦੀਆਂ ਬਰੂਹਾਂ ‘ਤੇ 10 ਮਹੀਨਿਆਂ ਤੋਂ ਡਟੇ ਹੋਏ ਨੇ ਪਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰਨ ਦੀ ਹਾਮੀ ਨਹੀਂ ਭਰ ਰਹੀ ਤੇ ਨਾਲ ਹੀ ਅੱਗੇ ਵਧਾਉਣ ਬਾਰੇ ਸੋਚ ਰਹੀ ਹੈ।

ਇਸ ਸਭ ਦੇ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨੀ ਅੰਦੋਲਨ ‘ਤੇ ਵੱਡਾ ਬਿਆਨ ਦਿੱਤਾ। ਤੋਮਰ ਨੇ ਮੀਡੀਆ ਵੱਲੋਂ ਪੁੱਛੇ ਸਵਾਲ ‘ਤੇ ਕਿਹਾ ਕਿ ਅੰਦੋਲਨ ਸ਼ੁਰੂ ਕਰਨ ਵਾਲੇ ਹੀ ਦੱਸ ਸਕਦੇ ਨੇ ਕਿ ਅੰਦੋਲਨ ਕਦੋ ਖਤਮ ਹੋਵੇਗਾ।

Spread the love