ਕਪੂਰਥਲਾ, 23 ਸਤੰਬਰ

ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ ‘ਚ ਡਾ. ਬੀ ਆਰ ਅੰਬੇਦਕਰ ਅਜਾਇਬ ਘਰ ਦੇ ਨੀਂਹ ਪੱਥਰ ਸਮਾਗਮ ਅਤੇ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ ਸਮਾਰੋਹ ਦੌਰਾਨ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ।

ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖ਼ੁਦ ਸਟੇਜ ‘ਤੇ ਭੰਗੜੇ ਵਾਲੇ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਲੋਕ ਨਾਚ ਵਿੱਚ ਹਿੱਸਾ ਲੈਂਦਿਆਂ ਭੰਗੜਾ ਪਾਇਆ। ਤੁਸੀਂ ਵੀ ਦੇਖੋ ਵੀਡੀਓ

Spread the love