ਚੰਡੀਗੜ੍ਹ, 27 ਸਤੰਬਰ

ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਲਾਇਆ ਗਿਆ ਹੈ।

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਅਮਰਪ੍ਰੀਤ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।

Spread the love