ਚੰਡੀਗੜ੍ਹ , 28 ਸਤੰਬਰ

ਪੰਜਾਬ ‘ਚ ਨਵੀਂ ਬਣੀ ਚਰਨਜੀਤ ਚੰਨੀ ਦੀ ਸਰਕਾਰ ‘ਤੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ।

ਰਾਕੇਸ਼ ਟਿਕੈਤ ਨੇ ਮੁੱਖਮੰਤਰੀ ਚੰਨੀ ਨੂੰ ਕਾਂਗਰਸ ਵੱਲੋਂ ਕੀਤੇ ਵਾਅਦੇ ਯਾਦ ਕਰਾਏ ਨੇ।

ਰਾਕੇਸ਼ ਟਿਕੈਤ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੀ ਨਵੀਂ ਸਰਕਾਰ ਤੋਂ ਉਮੀਦ ਹੈ ਕਿ ਹੁਣ ਸਾਰੇ ਕਿਸਾਨਾਂ ਦਾ ਕਰਜ਼ ਪੂਰਾ ਮੁਆਫ਼ ਕਰੇਗੀ। ਕਾਂਗਰਸ ਅਤੇ ਕੈਪਟਨ ਦਾ ਵਾਅਦਾ ਤਾਂ ਨਵੇਂ ਮੁੱਖ ਮੰਤਰੀ ਨੂੰ ਵੀ ਯਾਦ ਹੋਵੇਗਾ।

Spread the love