ਨਵੀਂ ਦਿੱਲੀ , 30 ਸਤੰਬਰ

ਸ਼ਹਿਨਾਜ਼ ਗਿੱਲ ਆਪਣੇ ਅੰਦਾਜ਼ ਲਈ ਮਸ਼ਹੂਰ ਹੈ।

ਉਸ ਦੀ ਕਿਊਟਨੇਸ ਅਤੇ ਉਸਦਾ ਇਹ ਅੰਦਾਜ਼ ਫੈਨਜ਼ ਦੇ ਦਿਲਾਂ ਨੂੰ ਛੂਹ ਲੈਂਦਾ ਹੈ। ਬਿੱਗ ਬੌਸ 13 ਤੋਂ ਬਾਅਦ ਸ਼ਹਿਨਾਜ਼ ਨੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨਾ ਸ਼ੁਰੂ ਕਰ ਦਿੱਤਾ ਹੈ।

ਸ਼ਹਿਨਾਜ਼ ਗਿੱਲ ਦੀ ਵੀਡਿਓਜ਼ ਸੋਸ਼ਲ ਮੀਡਿਆ ‘ਤੇ ਬਹੁਤ ਵਾਇਰਲ ਹੁੰਦੀਆਂ ਨੇ , ਹੁਣ ਸ਼ਹਿਨਾਜ਼ ਦੀ ਇੱਕ ਪੁਰਾਣੀ ਸੋਸ਼ਲ ਮੀਡਿਆ ‘ਤੇ ਬਹੁਤ ਵਾਇਰਲ ਹੋ ਰਹੀ ਹੈ। ਉਹ ਇਸ ਵੀਡੀਓ ਵਿੱਚ ਰੋਂਦੀ ਅਤੇ ਪਰੇਸ਼ਾਨ ਨਜ਼ਰ ਆ ਰਹੀ ਹੈ। ਤੁਸੀਂ ਵੀ ਦੇਖੋ ਵੀਡੀਓ ….

ਤੁਹਾਨੂੰ ਦੱਸ ਦੇਈਏ ਕਿ ਬਿੱਗ ਬੌਸ 13′ ਦੇ ਜੇਤੂ ਸਿਧਾਰਥ ਸ਼ੁਕਲਾ ਦਾ ਅਚਾਨਕ ਦੇਹਾਂਤ ਲੋਕਾਂ ਨੂੰ ਕਾਫੀ ਹੈਰਾਨ ਕਰਨ ਵਾਲਾ ਸੀ। ਲੋਕਾਂ ਦੇ ਪਸੰਦੀਦਾ ਸਿਧਾਰਥ ਦੀ 2 ਸਤੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਉਸਦੀ ਮੌਤ ਤੋਂ ਬਾਅਦ, ਹਰ ਕੋਈ ਸ਼ਹਿਨਾਜ਼ ਗਿੱਲ ਲਈ ਅਰਦਾਸ ਕਰ ਰਿਹਾ ਹੈ। ਸਿਧਾਰਥ ਦੀ ਮੌਤ ਦਾ ਦੁੱਖ ਸ਼ਹਿਨਾਜ਼ ਲਈ ਬਹੁਤ ਡੂੰਘਾ ਹੈ। ‘ਸਿਡਨਾਜ਼’ ਦੀ ਜੋੜੀ ਦੇ ਟੁੱਟਣ ਦਾ ਦੁੱਖ ਸਿਰਫ਼ ਸ਼ਹਿਨਾਜ਼ ਹੀ ਜਾਣ ਸਕਦੀ ਹੈ। ਅਦਾਕਾਰ ਦੀ ਮੌਤ ਤੋਂ ਬਾਅਦ, ਹਰ ਕੋਈ ਸ਼ਹਿਨਾ਼ਜ਼ ਦੀ ਸਥਿਤੀ ਜਾਣਨਾ ਚਾਹੁੰਦਾ ਹੈ ਕਿ ਉਹ ਕਿਵੇਂ ਹੈ। ਸਿਧਾਰਥ ਦੀ ਮੌਤ ਦਾ ਦੁੱਖ ਸ਼ਹਿਨਾਜ਼ ਲਈ ਬਹੁਤ ਡੂੰਘਾ ਹੈ। ‘ਸਿਡਨਾਜ਼’ ਦੀ ਜੋੜੀ ਦੇ ਟੁੱਟਣ ਦਾ ਦੁੱਖ ਸਿਰਫ਼ ਸ਼ਹਿਨਾਜ਼ ਹੀ ਜਾਣ ਸਕਦੀ ਹੈ।

Spread the love