ਚੰਡੀਗੜ੍ਹ, 06 ਅਕਤੂਬਰ

ਸਿਅਸਤ ਨਾਲ ਜੁੜੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੰਤਰੀ ਜੱਥੇਦਾਰ ਸੇਵਾ ਸਿੰਘ ਸੇਖਵਾਂ ਨਹੀਂ ਰਹੇ (Former minister Jathedar Sewa Singh Sekhwan is no more)। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਉਨ੍ਹਾਂ ਦਾ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਜਥੇ. ਸੇਵਾ ਸਿੰਘ ਸੇਖਵਾਂ ਮਰਹੂਮ ਉੱਘੇ ਸਿਆਸਤਦਾਨ ਜਥੇ. ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ।

Spread the love