ਚੰਡੀਗੜ੍ਹ , 07 ਅਕਤੂਬਰ

ਲਖੀਮਪੁਰ ਖੀਰੀ ਜਾਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ |

ਸਿੱਧੂ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਇਨਸਾਫ਼ ਲਈ ਉਹ ਕੁਝ ਵੀ ਕਰਨਗੇ |

ਸਿੱਧੂ ਨੇ ਕਿਹਾ ਕਿ ਜੇਕਰ ਮੰਤਰੀ ਦਾ ਪੁੱਤ ਗ੍ਰਿਫ਼ਤਾਰ ਨਾ ਹੋਇਆ ਤਾਂ ਉਹ ਕੱਲ੍ਹ ਤੋਂ ਭੁੱਖ ਹੜਤਾਲ ‘ਤੇ ਬੈਠਣਗੇ |

Spread the love