ਚੰਡੀਗੜ੍ਹ, 27 ਅਕਤੂਬਰ

ਪੰਜਾਬ ਵਿੱਚ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। 28 ਅਕਤੂਬਰ ਨੂੰ ਪੈਟਰੋਲ 109.23 ਰੁਪਏ ਪ੍ਰਤੀ ਲੀਟਰ ਹੋ ਗਿਆ। ਡੀਜ਼ਲ ਦੀ ਕੀਮਤ 99.17 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਡੀਜ਼ਲ ਦੀ ਕੀਮਤ 96.73 ਰੁਪਏ ਅਤੇ ਪੈਟਰੋਲ ਦੀ ਕੀਮਤ 104.22 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਪੰਜਾਬ ‘ਚ 28 ਅਕਤੂਬਰ ਨੂੰ ਪੈਟਰੋਲ ਦੀ ਕੀਮਤ 109.23 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀ ਕੀਮਤ 99.17 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ‘ਚ ਡੀਜ਼ਲ ਦੀ ਕੀਮਤ 96.73 ਰੁਪਏ ਅਤੇ ਪੈਟਰੋਲ ਦੀ ਕੀਮਤ 104.22 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਲੋਕ ਚਿੰਤਤ ਹਨ। ਡਰਾਈਵਰਾਂ ਅਨੁਸਾਰ ਕੀਮਤਾਂ ਵਿੱਚ ਲਗਾਤਾਰ ਵਾਧਾ ਉਨ੍ਹਾਂ ਦੀਆਂ ਜੇਬਾਂ ’ਤੇ ਡੂੰਘਾ ਅਸਰ ਪਾ ਰਿਹਾ ਹੈ।

ਜਾਣੋ ਆਪਣੇ ਸ਼ਹਿਰ ‘ਚ ਰੇਟ

ਪੈਟਰੋਲ-ਡੀਜ਼ਲ ਦੀ ਕੀਮਤ, ਤੁਸੀਂ SMS ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ ਦੇ ਮੁਤਾਬਕ, ਤੁਹਾਨੂੰ ਆਪਣਾ ਸਿਟੀ ਕੋਡ ਟਾਈਪ ਕਰਕੇ 9224992249 ‘ਤੇ RSP ਸਪੇਸ ਭੇਜਣਾ ਹੋਵੇਗਾ। ਹਰੇਕ ਸ਼ਹਿਰ ਦਾ ਕੋਡ ਵੱਖਰਾ ਹੈ, ਜੋ ਤੁਹਾਨੂੰ IOCL ਦੀ ਵੈੱਬਸਾਈਟ ਤੋਂ ਮਿਲੇਗਾ।

Spread the love