08 ਨਵੰਬਰ, ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਇਜਲਾਸ ਦੀ ਸ਼ੁਰੂਆਤ ‘ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਸ ਤੋਂ ਬਾਅਦ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ ਕੀਤੀ ਗਈ ਹੈ।

Spread the love