ਚੰਡੀਗੜ੍ਹ, 11 ਨਵੰਬਰ

ਜਿੱਥੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ ਜਾ ਰਿਹਾ ਹੈ। ਅਕਾਲੀ ਦਲ ਵੱਲੋ ਕਾਲੇ ਕੱਪੜੇ ਪਾਕੇ ਸਰਕਾਰ ਖ਼ਿਲਾਫ਼ ਜਮਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Spread the love