ਚੰਡੀਗੜ੍ਹ, 11 ਨਵੰਬਰ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ।

ਸੈਸ਼ਨ ਦੀ ਸ਼ੁਰੂਆਤ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਆਪ ਵੱਲੋਂ ਸਪੀਕਰ ਤੋਂ ਸੈਸ਼ਨ ਦਾ ਸਮਾਂ ਵਧਾਉਣ ਅਤੇ ਲੋਕ ਮੁੱਦਿਆਂ ‘ਤੇ ਚਰਚਾ ਕਰਨ ਦੀ ਮੰਗ ਕੀਤੀ ਗਈ।

ਉੱਥੇ ਹੀ ਅਕਾਲੀ ਦਲ ਵੱਲੋਂ ਜਮਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਸਰਕਾਰ ਹਰ ਇੱਕ ਗੱਲ ਦਾ ਜਵਾਬ ਦਵੇਗੀ ਬੇਸ਼ੱਕ ਸੈਸ਼ਨ ਰਾਤ ਤੱਕ ਕਿਉਂ ਨਾ ਚੱਲੇ।

Spread the love