ਚੰਡੀਗੜ੍ਹ, 11 ਨਵੰਬਰ

ਸ਼੍ਰੋਮਣੀ ਅਕਾਲੀ ਦਲ ਦੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਬੇਅਦਬੀ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਨੂੰ ਫਸਾਉਣ ਦੀ ਸਾਜ਼ਿਸ਼ ਰੱਚ ਰਹੀ ਹੈ।

ਉਨ੍ਹਾਂ ਕਹਿਣਾ ਕਿ ਰਾਜਭਵਨ ਦੇ ਗੈਸਟ ਹਾਊਸ ‘ਚ ਬੈਠਕਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਉਹ ਬੇਅਬਦੀ ਮਾਮਲੇ ਦੀ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕਰਦੇ ਹਨ। ਇਸ ਮੌਕੇ ਉਨ੍ਹਾਂ ਨੇ ਸੂਬਾ ਸਰਕਾਰ ਦੀ ਜਾਂਚ ‘ਤੇ ਸਵਾਲ ਚੁੱਕੇ ਹਨ।

Spread the love