ਅੰਮ੍ਰਿਤਸਰ, 23 ਨਵੰਬਰ

ਪੰਜਾਬ ਦੇ ਸਰਕਾਰੀ ਸਕੂਲਾਂ ‘ਤੇ ਕੇਜਰੀਵਾਲ ਦਾ ਵੱਡਾ ਐਲਾਨ

:ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ ਦਿੱਤੀਆਂ 8 ਗਾਰੰਟੀਆਂ

:ਆਊਟਸੋਰਸਿੰਗ ‘ਤੇ ਕੰਮ ਕਰਦੇ ਅਧਿਆਪਕਾਂ ਨੂੰ ਪੱਕਾ ਕਰਨਗੇ

: ਸਰਕਾਰ ਬਣਨ ‘ਤੇ ਸਾਰੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਏਗਾ

: ਅਧਿਆਪਕਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ

: ਅਧਿਆਪਕਾਂ ਲਈ ਮੈਡੀਕਲ ਕੈਸ਼ਲੈੱਸ ਵਿਵਸਥਾ ਕੀਤੀ ਜਾਵੇਗੀ

: ਸਮੇਂ – ਸਮੇਂ ‘ਤੇ ਅਧਿਆਪਕਾਂ ਨੂੰ ਪ੍ਰਮੋਟ ਕੀਤਾ ਜਾਵੇਗਾ

: ਕਿਸੇ ਵੀ ਅਧਿਆਪਕ ਤੋਂ ਬੀਐਲਓ ਜਾਂ ਕਿਸੇ ਹੋਰ ਤਰ੍ਹਾਂ ਦੀ ਕੋਈ ਵੀ ਡਿਊਟੀ ਨਹੀਂ ਕਰਵਾਈ ਜਾਵੇਗੀ

Spread the love